Breaking News
Dashmesh GS Electricals Verka Smart Media Insurance Point Tav Prasad

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰ: 0172-2741803 ਤੇ 2749901 ਜਾਰੀ

ਚੰਡੀਗੜ੍ਹ, 8 ਮਈ, ਪੰਜਾਬੀ ਦੁਨੀਆ ਬਿਊਰੋ:

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *