Breaking News
Dashmesh GS Electricals Verka Smart Media Insurance Point Tav Prasad

ਪੰਜਾਬ ‘ਚ ਤਿੰਨ ਦਿਨਾਂ ਲਈ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਆਦੇਸ਼

ਚੰਡੀਗੜ੍ਹ, 8 ਮਈ, ਪੰਜਾਬੀ ਦੁਨੀਆ ਬਿਊਰੋ:

ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਇਹ ਐਲਾਨ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ, ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜਜ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *