Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਭਰ ‘ਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤਾਂ ਮੁਲਤਵੀ

ਚੰਡੀਗੜ੍ਹ, 9 ਮਈ, ਪੰਜਾਬੀ ਦੁਨੀਆ ਬਿਊਰੋ :

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ  ਇਨ੍ਹਾਂ ਕੌਮੀ ਲੋਕ  ਅਦਾਲਤਾਂ ਦੇ ਆਯੋਜਨ ਦੀ ਅਗਲੀ ਮਿਤੀ ਸਬੰਧੀ ਜਾਣਕਾਰੀ ਰਾਜ ਵਿੱਚ ਸੁਖਾਵੇਂ ਹਾਲਾਤ ਹੋਣ ਤੇ ਜਾਰੀ ਕੀਤੀ ਜਾਵੇਗੀ।

Leave a Reply

Your email address will not be published. Required fields are marked *