Breaking News
Dashmesh GS Electricals Verka Smart Media Insurance Point Tav Prasad

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਬੇਸ ਦਾ ਕੀਤਾ ਦੌਰਾ

ਭਾਰਤੀ ਸੈਨਿਕਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 13 ਮਈ, ਪੰਜਾਬੀ ਦੁਨੀਆ ਬਿਊਰੋ:

ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਈ ਜੰਗਬੰਦੀ ‘ਤੇ ਸਹਿਮਤੀ ਤੋਂ ਕੁਝ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਬਹਾਦਰ ਜਵਾਨਾਂ ਨਾਲ ਗੱਲਬਾਤ ਵੀ ਕੀਤੀ, ਚੱਲ ਰਹੇ ਤਣਾਅ ਵਿਚਕਾਰ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਦੀ ਸਰਾਹਣਾ ਕੀਤੀ।

ਦੱਸਣਯੋਗ ਹੈ ਕਿ “ਆਪ੍ਰੇਸ਼ਨ ਸਿੰਦੂਰ” ਤੋਂ ਬਾਅਦ, 9 ਅਤੇ 10 ਮਈ ਦੀ ਵਿਚਕਾਰਲੀ ਰਾਤ ਨੂੰ ਪਾਕਿਸਤਾਨ ਨੇ ਆਦਮਪੁਰ ਦੇ ਹਵਾਈ ਸੈਨਾ ਸਟੇਸ਼ਨ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।

Leave a Reply

Your email address will not be published. Required fields are marked *