Breaking News
Dashmesh GS Electricals Verka Smart Media Insurance Point Tav Prasad

ਲੁਧਿਆਣਾ ਜ਼ਿਮਨੀ ਚੋਣ: ਭਾਜਪਾ ਵਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ 10 ਜੂਨ ਪੰਜਾਬੀ ਦੁਨੀਆ ਬਿਊਰੋ

ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹਨਾਂ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਵਿਜੈ ਰੂਪਾਨੀ, ਤਰੁਣ ਚੁੱਘ, ਹਰਦੀਪ ਸਿੰਘ ਪੁਰੀ, ਕੈਪਟਨ ਅਮਰਿੰਦਰ ਸਿੰਘ ਮਨੋਹਰ ਲਾਲ ਖੱਟੜ, ਰਵਨੀਤ ਸਿੰਘ ਬਿੱਟੂ ਸਮੇਤ ਕਈ ਹਸਤੀਆਂ ਦੇ ਨਾਮ ਸ਼ਾਮਿਲ ਹਨ।

Leave a Reply

Your email address will not be published. Required fields are marked *