Breaking News
Dashmesh GS Electricals Smart Media Insurance Point Tav Prasad

ਚੰਡੀਗੜ੍ਹ ‘ਚ ਤੇਜ਼ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਸਮੇਤ ਨਾਲ ਲਗਦੇ ਇਲਾਕੇ ਮੋਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰੇ ਪੈ ਰਹੀ ਤੇਜ਼ ਬਾਰਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਅੱਜ ਦੇ ਮੀਂਹ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅ ਤਾਂ ਦੀ ਗਰਮੀ ਤੋਂ ਰਾਹਤ ਮਿਲੀ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਵੀ ਕਈ ਥਾਈਂ ਮੀਂਹ ਪੈਣ ਦੀਆਂ ਖਬਰਾਂ ਹਨ। ਮੌਸਮ ਵਿਭਾਗ ਵਲੋਂ ਪੰਜਾਬ ਵਿਚ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

Leave a Reply

Your email address will not be published. Required fields are marked *