Breaking News
Dashmesh GS Electricals Verka Smart Media Insurance Point Tav Prasad

ਲੁਧਿਆਣਾ ਜ਼ਿਮਨੀ ਚੋਣ ਨਤੀਜੇ : 9ਵੇਂ ਦੌਰ ‘ਚ AAP ਜਿੱਤ ਵੱਲ ਵਧੀ

ਲੁਧਿਆਣਾ, 23 ਜੂਨ, ਪੰਜਾਬੀ ਦੁਨੀਆ ਬਿਊਰੋ :

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 9 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ, ਭਾਜਪਾ ਤੀਜੇ ਸਥਾਨ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

Leave a Reply

Your email address will not be published. Required fields are marked *