
ਲੁਧਿਆਣਾ, 23 ਜੂਨ, ਪੰਜਾਬੀ ਦੁਨੀਆ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਹੁਣ ਤੱਕ 11 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ 7504 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।
