Breaking News
Smart Media Dashmesh Insurance Point

ਪਾਸਪੋਰਟ ਸੇਵਾ ਕੇਂਦਰ, ਲੁਧਿਆਣਾ ਗਲੋਬਲ ਬਿਜ਼ਨਸ ਪਾਰਕ ‘ਚ ਤਬਦੀਲ; ਸੇਵਾਵਾਂ 7 ਜੁਲਾਈ ਤੋਂ ਸ਼ੁਰੂ

ਚੰਡੀਗੜ੍ਹ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪਾਸਪੋਰਟ ਸੇਵਾ ਕੇਂਦਰ, ਲੁਧਿਆਣਾ, ਜੋ ਕਿ ਇਸ ਵੇਲੇ ਆਕਾਸ਼ ਦੀਪ ਕੰਪਲੈਕਸ, ਗਿਆਨ ਸਿੰਘ ਰਾੜੇਵਾਲਾ ਮਾਰਕੀਟ, ਲੁਧਿਆਣਾ ਵਿੱਚ ਸਥਿਤ ਹੈ, ਉਸ ਦਾ ਪਤਾ ਬਦਲ ਕੇ ਹੁਣ ਨਵੇਂ ਸਥਾਨ ਗਲੋਬਲ ਬਿਜ਼ਨਸ ਪਾਰਕ, ਜੀ.ਟੀ. ਰੋਡ, ਜਲੰਧਰ ਬਾਈਪਾਸ ਨੇੜੇ, ਪਿੰਡ ਭੋਰਾ, ਲੁਧਿਆਣਾ ਕੀਤਾ ਜਾ ਰਿਹਾ ਹੈ।

ਨਵਾਂ ਪਤਾ ਆਧੁਨਿਕ ਸੁਵਿਧਾਵਾਂ ਅਤੇ ਵਧੀਆ ਸਹੂਲਤਾਂ ਨਾਲ ਲੈਸ ਹੋਵੇਗਾ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਸੁਵਿਧਾ ਮਿਲੇਗੀ।

ਪਾਸਪੋਰਟ ਸੇਵਾ ਕੇਂਦਰ, ਲੁਧਿਆਣਾ ਆਪਣੇ ਨਵੇਂ ਪਤੇ ‘ਤੇ 07.07.2025 ਤੋਂ ਕੰਮ ਕਰਨਾ ਸ਼ੁਰੂ ਕਰੇਗਾ।

Leave a Reply

Your email address will not be published. Required fields are marked *