Breaking News
Dashmesh GS Electricals Verka Smart Media Insurance Point Tav Prasad

ਭਾਜਪਾ ਨੇ ਪੰਜਾਬ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਪਠਾਨਕੋਟ ਤੋਂ ਵਿਧਾਇਕ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੁੰਦੀ ਹੈ।

Leave a Reply

Your email address will not be published. Required fields are marked *