ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਬੇਟੀ ਨੇ ਜਨਮ ਲਿਆ ਹੈ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ…
ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਊਰੋ : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਕਈ ਸਾਬਕਾ ਕਾਂਗਰਸੀ ਆਗੂ ਅੱਜ ਚੰਡੀਗੜ੍ਹ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ, “ਮਾਨਯੋਗ…
| Powered by WordPress | Theme by TheBootstrapThemes