ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਂਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦਿੰਦਿਆਂ ਇਸ ਫਲਾਈਓਵਰ ‘ਤੇ 2019 ਤੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਵਿਕਾਸ ਦਾ ਕੰਮ ਪੰਜ ਸਾਲਾਂ ਤੋਂ ਰੁਕਿਆ ਹੋਇਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਇਹ…
ਭਗਵੰਤ ਮਾਨ ਨੇ ਕੇਜਰੀਵਾਲ ਦਾ ਸੁਨੇਹਾ ਕੀਤਾ ਸਾਂਝਾ: ਮੇਰੀ ਚਿੰਤਾ ਨਾ ਕਰੋ, ਤੁਸੀਂ ਸਾਰੇ ਵੋਟ ਪਾਓ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸਾਡੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੂਰੀ ਹਿੰਮਤ ਨਾਲ ਇਸ ਔਖੇ ਸਮੇਂ ਦਾ ਸਾਹਮਣਾ ਕਰਨਗੇ, ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਣਗੇ: ਭਗਵੰਤ ਮਾਨ ਚੰਡੀਗੜ੍ਹ/ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਆਮ…
| Powered by WordPress | Theme by TheBootstrapThemes