* ਕਿਹਾ, ਮੁੱਖ ਮੰਗਾਂ ਮਨਵਾਉਣ ਲੲੀ ਸੂਬਾ ਸਰਕਾਰ ਨੂੰ ਸੰਸਦੀ ਚੋਣਾਂ ਵਿੱਚ ਸਬਕ ਸਿਖਾਉਣਾ ਜ਼ਰੂਰੀ ਐਸ.ੲੇ.ਐਸ. ਨਗਰ, 1 ਅਪ੍ਰੈਲ (ਮਨਜੀਤ ਸਿੰਘ ਚਾਨਾ) : ਚੋਣਾਵੀ ਮਾਹੌਲ ਦੇ ਚੱਲਦਿਆਂ ਸੂਬਾ ਸਰਕਾਰ ਤੋਂ ਆਪਣੇ ਵਾਅਦੇ ਪੂਰੇ ਹੋਣ ਦੀ ਆਸ ਲਾੲੀ ਬੈਠੇ ਪੈਨਸ਼ਨਰਾਂ ਨੂੰ ਕੋਡ ਆਫ ਕੰਡਕਟ ਲੱਗਣ ਤੋਂ ਬਾਅਦ ਨਮੋਸ਼ੀ ਹੀ ਝੱਲਣੀ ਪੲੀ ਹੈ ਅਤੇ ਉਹਨਾਂ ਦੀਆਂ ਆਸਾਂ ਉਤੇ ਜਿਵੇਂ…
ਐਸ.ਏ.ਐਸ.ਨਗਰ, 1 ਅਪ੍ਰੈਲ, ਪੰਜਾਬੀ ਦੁਨੀਆ ਬਿਉਰੋ :ਅੱਜ ਕਾਨਫਰੰਸ ਹਾਲ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਦੇ ਦਫਤਰ ਵਿਖੇ ਬਾਅਦ ਦੁਪਿਹਰ 03:00 ਵਜੇ ਇੱਕ ਰੇਂਜ ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ ਸ਼੍ਰੀਮਤੀ ਨਿਲਾਂਬਰੀ ਜਗਦਲੇ, ਆਈ.ਪੀ.ਐਸ, ਡੀ.ਆਈ.ਜੀ, ਰੋਪੜ ਰੇਂਜ, ਰੋਪੜ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਅੰਤਰ-ਰਾਜੀ ਸੰਯੁਕਤ ਨਾਕਿਆਂ, ਕਾਨੂੰਨ ਵਿਵਸਥਾ ਦੇ ਮੁੱਦੇ, ਰੇਂਜ/ਜਿਲਾ ਪੱਧਰੀ ਸੁਰੱਖਿਆ ਤਾਲਮੇਲ, ਗੈਂਗਸਟਰਾਂ, ਨਸ਼ੀਲੇ…