Breaking News
Smart Media Dashmesh Insurance Point

Day: 4 April 2024

ਲਾਇਨਜ਼ ਕਲੱਬ ਵੱਲੋਂ ਸੇਂਟ ਸੋਲਜਰ ਸਕੂਲ ਵਿਖੇ ਦੋ ਦਿਨਾਂ ਟੀਚਰ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਐਸ.ਏ.ਐਸ. ਨਗਰ, 4 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ ਨਗਰ (ਰਜਿ.) ਨੇ ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ, ਫੇਜ਼-7, ਮੋਹਾਲੀ ਵਿਖੇ ਸਮਾਜਿਕ ਅਤੇ ਭਾਵਨਾਤਮਕ ਸਿਖਲਾਈ (ਬੱਚੇ ਦੇ ਭਵਿੱਖ ਨੂੰ ਬਚਾਉਣ ਲਈ) ਤੇ ਦੋ ਦਿਨਾਂ ਟੀਚਰ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸੇਂਟ ਸੋਲਜ਼ਰ ਸਕੂਲ ਤੋਂ ਲਗਭਗ 23 ਅਧਿਆਪਕਾਂ ਨੇ ਭਾਗ ਲਿਆ। ਇਸ ਸਿਖਲਾਈ ਸਮਾਗਮ ਦੌਰਾਨ…

Read more

ਹਾਈਕੋਰਟ ਤੋਂ ਕੇਜਰੀਵਾਲ ਨੂੰ ਵੱਡੀ ਰਾਹਤ

ਨਵੀਂ ਦਿੱਲੀ, 4 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :ਮਾਣਯੋਗ ਅਦਾਲਤ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਏਐਨਆਈ ਨਿਊਜ਼ ਏਜੰਸੀ ਅਨੁਸਾਰ, ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ…

Read more