ਚੰਡੀਗੜ੍ਹ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ। ‘ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।…
ਚੰਡੀਗੜ੍ਹ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਸਮੇਤ 8 ਹੋਰ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਭਾਜਪਾ ਨੇ ਦੋ ਵਾਰ ਮੈਂਬਰ ਪਾਰਲੀਮੈਂਟ ਕਿਰਨ ਖੇਰ ਦੀ ਟਿਕਟ ਕੱਟਦਿਆਂ ਇਸ ਵਾਰ ਸੰਜੇ ਟੰਡਨ ਨੂੰ ਉਮੀਦਵਾਰ ਐਲਾਨਿਆ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਹਮੇਸ਼ਾ ਪੈਰਾਸ਼ੂਟ ਰਾਹੀਂ ਉਮੀਦਵਾਰ…