ਲੰਡਨ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : Covid ਵੈਕਸੀਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। AstraZeneca, ਇਸਦੇ ਨਿਰਮਾਤਾ ਨੇ UK ਹਾਈਕੋਰਟ ਵਿੱਚ ਦਿੱਤੇ ਆਪਣੇ ਅਦਾਲਤੀ ਦਸਤਾਵੇਜ਼ਾਂ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਇਸਦਾ ਕੋਵਿਡ-19 ਟੀਕਾ TTS ਵਰਗੇ ਦੁਰਲੱਭ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦਾ ਹੈ। ਦੱਸਣਯੋਗ ਹੈ ਕਿ AstraZeneca ਵੈਕਸੀਨ Covishield…
ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਬੋਰਡ ਆਫ਼ ਸਕੂਲ ਐਜੂਕੇਸ਼ਨ ਨੇ ਅੱਜ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹਨਾਂ ਨਤੀਜਿਆਂ ਵਿਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਬੋਰਡ ਦੇ ਚੇਅਰਮੈਨ ਸ੍ਰੀ ਵੀਪੀ ਯਾਦਵ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ 10+2 ਦੇ ਨਤੀਜੇ ਨੂੰ ਜਾਰੀ ਕੀਤਾ। ਨਤੀਜੇ ਮੁਤਾਬਕ ਕੁੱਲ ਪਾਸ ਪ੍ਰਤੀਸ਼ਤਤਾ 85.31 ਰਹੀ।
| Powered by WordPress | Theme by TheBootstrapThemes