ਚੰਡੀਗੜ੍ਹ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਅੱਜ ਇਥੋਂ ਦੇ ਸੈਕਟਰ 41ਬੀ ਸਥਿਤ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਵੱਲੋਂ ‘ਧਰਤੀ ਦਿਵਸ’ ਮੌਕੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਨੇ ਆਪਣੀਆਂ ਕਵਿਤਾਵਾਂ ਵਿੱਚ ‘ਧਰਤੀ ਨੂੰ…
ਖੰਨਾ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁਡਾਣੀ ਕਲਾਂ ਨੇੜੇ ਅੱਜ ਇਕ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਬਜ਼ੁਰਗ ਜੋੜੇ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਇਹ ਜੋੜਾ ਜਦੋਂ ਆਪਣੇ ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਵਿਚ ਨਜ਼ਦੀਕੀ ਗੁਰਦੁਆਰਾ ਰਾੜਾ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਿਹਾ ਸੀ ਤਾਂ ਰਸਤੇ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes