Breaking News
Dashmesh GS Electricals Verka Smart Media Insurance Point Tav Prasad

Month: April 2024

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜ਼ਿਲ੍ਹੇ ਚ 483 ਪੋਲਿੰਗ ਸਥਾਨਾਂ ‘ਤੇ ਇੱਕੋ ਸਮੇਂ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਮੋਹਾਲੀ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਮੁਹਾਲੀ ਵਿਖੇ ਬੂਟੇ ਲਗਾ ਕੇ ਵਿਸ਼ਵ ਧਰਤੀ…

Read more

ਸ਼੍ਰੋਮਣੀ ਅਕਾਲੀ ਦਲ ਵਲੋਂ 6 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 22 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਮੈਨੀਫੈਸਟੋ ਕਮੇਟੀ ਦੀ ਅੱਜ ਕੀਤੀ ਗਈ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੀ ਗਈ ਨਵੀਂ ਲਿਸਟ ਮੁਤਾਬਕ ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਸੀਟ ਤੋਂ ਰਣਜੀਤ ਸਿੰਘ ਢਿੱਲੋਂ, ਫਿਰੋਜ਼ਪੁਰ ਸੀਟ ਤੋਂ…

Read more