ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਵਤਿਆਂ ਦੇ ਨਾਮ ‘ਤੇ ਕਥਿਤ ਤੌਰ ‘ਤੇ ਵੋਟਾਂ ਮੰਗਣ ਦੇ ਦੋਸ਼ ਵਿੱਚ ਚੋਣ ਲੜਨ ਤੋਂ ਅਯੋਗ ਠਹਿਰਾਉਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ।
ਜਲਦ ਹੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਵਾਲੀ ਗਾਰੰਟੀ ਕਰਾਂਗੇ ਪੂਰੀ ਰੋਪੜ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੱਢਿਆ, ਜਿੱਥੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ…