ਚੰਡੀਗੜ੍ਹ, 7 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:ਪੰਜਾਬ ਵਿੱਚ ਭਲਕੇ ਸੋਮਵਾਰ ਨੂੰ 8 ਅਪ੍ਰੈਲ, 2024 ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਮੂਹ ਸਕੂਲਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ…
ਮੋਹਾਲੀ, 6 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਮੋਹਾਲੀ ਦੇ ਪਿੰਡ ਖਲੌਰ ਵਿਖੇ ਦੁਨੀਆ ਦੇ ਪਹਿਲੇ ਨਿਰਮਾਣ ਅਧੀਨ ਮਾਤਾ-ਪਿਤਾ ਮੰਦਿਰ ਦੇ ਵਿੱਚ 10 ਅਪਰੈਲ ਨੂੰ ਮਾਤਾ-ਪਿਤਾ ਪੂਜਨ ਦਿਵਸ ਮਨਾਇਆ ਜਾਵੇਗਾ, ਜਿੱਥੇ ਪੁਸ਼ਪਿੰਦਰ ਕੁਲਸ਼੍ਰੇਸ਼ਠ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਪੂਜਨ ਦਿਵਸ ਦੀਆਂ ਤਿਆਰੀਆਂ ਸਬੰਧੀ ਸ਼ਨੀਵਾਰ ਨੂੰ ਹੋਈ ਮੀਟਿੰਗ ਦੌਰਾਨ ਮਾਤਾ-ਪਿਤਾ ਗੋਧਾਮ ਮਹਾਤੀਰਥ ਦੇ ਸੰਸਥਾਪਕ ਗੋਚਰ ਦਾਸ ਗਿਆਨ ਚੰਦ ਵਾਲੀਆ…
© 2025 Punjabidunia. All rights reserved. | Powered by WordPress | Theme by TheBootstrapThemes