ਚੰਡੀਗੜ੍ਹ, 2 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ…
ਐਸ.ਏ.ਐਸ. ਨਗਰ, 2 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ ਜਿਸ ਵਿੱਚ ਵਿੱਚ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਪਰਸਨ ਲਗਾਉਣ ਦੀ ਮੰਗ ਕੀਤੀ ਹੈ। ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕਮਿਸ਼ਨ ਨਿਯੁਕਤ ਕੀਤੇ ਗਏ ਹਨ ਪਰੰਤੂ ਜਨਰਲ ਵਰਗ ਦੀ ਭਲਾਈ ਲਈ ਪਿਛਲੀ ਸਰਕਾਰ ਵੱਲੋਂ…
© 2025 Punjabidunia. All rights reserved. | Powered by WordPress | Theme by TheBootstrapThemes