ਚੰਡੀਗੜ੍ਹ, 31 ਮਈ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਲਖਵੀਰ ਸਿੰਘ ਕੋਟਲਾ ਨੇ ਬੇਸ਼ੱਕ ਚੰਡੀਗੜ੍ਹ ਵਾਸੀਆਂ ਨਾਲ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ, ਪੰਜਾਬੀ ਭਾਸ਼ਾ ਨੂੰ ਲਾਗੂ ਕਰਨ, ਉਜਾੜੇ ਗਏ ਪਿੰਡਾਂ ਨੂੰ ਬਰਾਬਰ ਦੇ ਹੱਕ ਦਿਵਾਉਣ ਅਤੇ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਹੋਣ ਦੇਣ ਵਰਗੇ ਅਨੇਕਾਂ…
ਇਸ ਨੇਕ ਉਪਰਾਲੇ ਲਈ ਮਾਰਕਫੈੱਡ ਦੇਵੇਗਾ ਸਹਿਯੋਗ ਚੰਡੀਗੜ੍ਹ, 31 ਮਈ, ਪੰਜਾਬੀ ਦੁਨੀਆ ਬਿਊਰੋ: ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ‘ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ…
| Powered by WordPress | Theme by TheBootstrapThemes