Breaking News
Smart Media Dashmesh Insurance Point

Day: 1 May 2024

ਟੀ.ਵੀ. ਅਦਾਕਾਰਾ ‘ਰੂਪਾਲੀ ਗਾਂਗੁਲੀ’ ਦੀ ਸਿਆਸਤ ‘ਚ ਐਂਟਰੀ, BJP ‘ਚ ਹੋਈ ਸ਼ਾਮਲ

ਨਵੀਂ ਦਿੱਲੀ 1 ਮਈ, ਪੰਜਾਬੀ ਦੁਨੀਆ ਬਿਊਰੋ: ਟੈਲੀਵਿਜ਼ਨ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਸਿਆਸਤ ਵਿੱਚ ਐਂਟਰੀ ਮਾਰਦਿਆਂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ।ਲੋਕ ਸਭਾ ਚੋਣਾਂ ਦੌਰਾਨ ਬੁੱਧਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਭਾਜਪਾ ਦੇ ਪਾਰਟੀ ਹੈੱਡਕੁਆਰਟਰ ਵਿਖੇ ਅਭਿਨੇਤਰੀ ਦਾ ਰਸਮੀ ਤੌਰ ‘ਤੇ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਰੂਪਾਲੀ ਵੱਲੋਂ ਭਗਵਾ ਧਾਰਨ ਕਰਨ ਮੌਕੇ ਭਾਜਪਾ…

Read more

ਆਟੋ ‘ਚ ਪੇਪਰ ਦੇਣ ਜਾ ਰਹੀਆਂ ਵਿਦਿਆਰਥਣਾਂ ਨਾਲ ਵਾਪਰਿਆ ਸੜਕ ਹਾਦਸਾ, ਡਰਾਈਵਰ ਸਮੇਤ 1 ਦੀ ਮੌਤ, 4 ਜ਼ਖਮੀ

ਚੰਡੀਗੜ੍ਹ, 1 ਮਈ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ‘ਚ ਸੁਖਨਾ ਝੀਲ ਤੋਂ ਗਵਰਨਰ ਹਾਊਸ ਨੂੰ ਜਾਂਦੀ ਸੜਕ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਐਸਯੂਵੀ ਅਤੇ ਇੱਕ ਆਟੋ ਵਿਚਕਾਰ ਹੋਇਆ। ਇਸ ਵਿੱਚ ਇੱਕ ਵਿਦਿਆਰਥਣ ਅਤੇ ਆਟੋ ਚਾਲਕ ਦੀ ਮੌਤ ਹੋ ਗਈ ਹੈ। ਚਾਰ ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ…

Read more