14 ਮਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੋਵੇਗੀ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ…
ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ ਚੰਡੀਗੜ੍ਹ, 6 ਮਈ, ਪੰਜਾਬੀ ਦੁਨੀਆ ਬਿਊਰੋ :: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ…