ਸ਼ੁਭਾਸ ਸ਼ਰਮਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਮੋਹਾਲੀ,14 ਮਈ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਰੋਪੜ ਵਿਖੇ ਰੋਡ ਸ਼ੋਅ ਦੌਰਾਨ ਮਿਲੇ ਜਨ ਸਮਰਥਨ ਨੇ ਉਹਨਾਂ ਦੀ ਜਿੱਤ ਯਕੀਨੀ ਬਣਾ ਦਿੱਤੀ ਹੈ ,ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ…
ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ: ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 5 ਜੂਨ ਤੱਕ ਜ਼ਮਾਨਤ ਮਿਲ ਗਈ ਹੈ। ਉਨ੍ਹਾਂ…