Breaking News
Dashmesh GS Electricals Verka Smart Media Insurance Point Tav Prasad

Day: 22 May 2024

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਚੰਡੀਗੜ੍ਹ, 22 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ…

Read more

ਹਲਕੇ ਦਾ ਸੀਨੀਅਰ ਕਾਂਗਰਸੀ ਆਗੂ ਕੁਸ਼ਲਪਾਲ ‘ਆਪ’ ‘ਚ ਸ਼ਾਮਲ

ਖਰੜ/ਮਾਜਰੀ, 22 ਮਈ, ਪੰਜਾਬੀ ਦੁਨੀਆ ਬਿਊਰੋ: ਵਿਧਾਨ ਸਭਾ ਹਲਕਾ ਖਰੜ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਹੋਰ ਵੀ ਵੱਡੀ ਮਜਬੂਤੀ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਕੁਸ਼ਲਪਾਲ ਖਿਜ਼ਰਾਬਾਦ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਰਾਣਾ ਕੁਸ਼ਲਪਾਲ ਪਾਲ ਵਿਧਾਨ ਸਭਾ ਹਲਕਾ ਖਰੜ ਦੇ ਪ੍ਰਧਾਨ ਰਹੇ ਹਨ ਅਤੇ ਪਿੰਡ ਖਿਜਰਾਬਾਦ…

Read more