ਨਵੀਂ ਦਿੱਲੀ, 26 ਮਈ, ਪੰਜਾਬੀ ਦੁਨੀਆ ਬਿਊਰੋ : ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਸਥਿਤ ਨਿਊ ਬੌਰਨ ਬੇਬੀ ਕੇਅਰ ਹਸਪਤਾਲ ‘ਚ ਸ਼ਨੀਵਾਰ ਰਾਤ ਨੂੰ ਭਿਆਨਕ ਅੱਗ ਲੱਗਣ ਤੋਂ ਬਾਅਦ ਬਚਾਏ ਗਏ 12 ਬੱਚਿਆਂ ‘ਚੋਂ ਘੱਟੋ-ਘੱਟ 6 ਬੱਚਿਆਂ ਦੀ ਮੌਤ ਹੋ ਗਈ ਹੈ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਵਲੋਂ ਅੱਗ ਬੁਝਾਉਣ ਲਈ 9 ਗੱਡੀਆਂ ਦੀ ਵਰਤੋਂ ਕੀਤੀ ਗਈ।…
ਪੱਛਮੀ ਬੰਗਾਲ ‘ਚ ਸਭ ਤੋਂ ਵੱਧ 79.47% ਅਤੇ ਉੱਤਰ ਪ੍ਰਦੇਸ਼ ‘ਚ ਸਭ ਤੋਂ ਘੱਟ 54.03% ਮਤਦਾਨ ਹੋਇਆ ਨਵੀਂ ਦਿੱਲੀ, 26 ਮਈ, ਪੰਜਾਬੀ ਦੁਨੀਆ ਬਿਊਰੋ : ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿੱਚ 61.20 ਪ੍ਰਤੀਸ਼ਤ ਮਤਦਾਨ ਹੋਇਆ। ਰਾਤ 11:45 ਵਜੇ ਤੱਕ ਇਕੱਠੇ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ ਦੇ ਸਾਰੇ ਪੜਾਵਾਂ ਵਿੱਚੋਂ ਇਹ ਸਭ ਤੋਂ…
© 2025 Punjabidunia. All rights reserved. | Powered by WordPress | Theme by TheBootstrapThemes