ਚੰਡੀਗੜ੍ਹ, 23 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ…
ਮੈਕਸੀਕੋ ਸਿਟੀ, 23 ਮਈ, ਪੰਜਾਬੀ ਦੁਨੀਆ ਬਿਊਰੋ: ਮੈਕਸੀਕੋ ਦੇ ਉੱਤਰੀ ਸੂਬੇ ਨਿਊਵੋ ਲਿਓਨ ‘ਚ ਇਕ ਸਿਆਸੀ ਸਮਾਗਮ ਦੌਰਾਨ ਸਟੇਜ ਡਿੱਗਣ ਕਾਰਨ ਇਕ ਬੱਚੇ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਗਵਰਨਰ ਨੇ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਉਦੋਂ ਵਾਪਰੀ ਜਦੋਂ ਕੇਂਦਰ-ਖੱਬੇਪਖੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ…
© 2025 Punjabidunia. All rights reserved. | Powered by WordPress | Theme by TheBootstrapThemes