ਐਸ.ਏ.ਐਸ.ਨਗਰ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਐਸ.ਏ.ਐਸ.ਨਗਰ, 22 ਮਈ, ਪੰਜਾਬੀ ਦੁਨੀਆ ਬਿਊਰੋ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ…
ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ ਹੁਕਮ ਐਸ ਏ ਐਸ ਨਗਰ, 22 ਮਈ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਰੱਖਿਆ ਅਤੇ ਅਮਨ ਕਾਨੂੰਨ ਸਥਿਤੀ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਦੀ…
© 2025 Punjabidunia. All rights reserved. | Powered by WordPress | Theme by TheBootstrapThemes