ਮੋਹਾਲੀ, 22 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਧੇ ਦੀਆਂ ਬੋਲੀਆਂ, ਜਾਗੋ, ਚੇਤਨਾ ਰੈਲੀਆਂ ਅਤੇ ਮਹਿੰਦੀ ਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਗਵਾਈ ਵਿੱਚ 1 ਜੂਨ ਨੂੰ…
ਚੰਡੀਗੜ੍ਹ, 22 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ…
© 2025 Punjabidunia. All rights reserved. | Powered by WordPress | Theme by TheBootstrapThemes