Breaking News
Smart Media Dashmesh Insurance Point

Month: May 2024

ਚਿੱਠੀਆਂ ਲਿਖਣ ਦੇ ਦੌਰ ਬਾਰੇ ਡਾ. ਮਨਜੀਤ ਸਿੰਘ ਬੱਲ ਦੀ ਕਿਤਾਬ ਹੋਈ ਰਿਲੀਜ਼

ਚੰਡੀਗੜ੍ਹ, 19 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਅੱਜ ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਗਲੋਅ ਬੱਲ ਆਰਟ ਕ੍ਰਿਏਸ਼ਨ ਦੇ ਸਹਿਯੋਗ ਨਾਲ ਡਾ. ਮਨਜੀਤ ਸਿੰਘ ਬੱਲ ਦੀ ਖ਼ਤਾਂ ਤੇ ਅਧਾਰਿਤ ਪੁਸਤਕ ‘ਲਵਿੰਗਲੀ ਯੂਅਰਜ਼-ਪੈੱਨ ਪਾਲਜ਼’ ਰਿਲੀਜ਼ ਹੋਈ ਜਿਸ ਤੇ ਉੱਘੀਆਂ ਸ਼ਖ਼ਸੀਅਤਾਂ ਨੇ ਵਿਚਾਰ ਚਰਚਾ ਕੀਤੀ।ਮੈਡੀਕਲ ਕਿੱਤੇ ਨਾਲ ਸਬੰਧਤ ਡਾ. ਬੱਲ ਹੁਣ ਤੱਕ 13…

Read more

ਫ਼ਿਰੋਜ਼ਪੁਰ, ਅੰਮ੍ਰਿਤਸਰ, ਪਟਿਆਲਾ ਅਤੇ ਚੰਡੀਗੜ੍ਹ ਤੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦਾ ਕੁਨਬਾ ਪੰਜਾਬ ‘ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਵੱਡਾ ਹੁਲਾਰਾ ਮਿਲਿਆ ਹੈ। ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿੱਚ ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ਵਿੱਚ ਸ਼ਾਮਲ ਹੋ ਗਏ। ਆਮ…

Read more