ਦੇਹਰਾਦੂਨ, 18 ਮਈ, ਪੰਜਾਬੀ ਦੁਨੀਆ ਬਿਊਰੋ : ਪਤੰਜਲੀ ਆਯੁਰਵੇਦ ਦੇ ਉਤਪਾਦਾਂ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਕਾਰਨ ਉੱਤਰਾਖੰਡ ਸਰਕਾਰ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਪਣੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਉੱਚ ਪੱਧਰੀ ਕਮੇਟੀ ਵੱਲੋਂ ਮੁੱਢਲੀ ਜਾਂਚ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਸਰਕਾਰ…
ਨਵੀਂ ਦਿੱਲੀ, 18 ਮਈ, ਪੰਜਾਬੀ ਦੁਨੀਆ ਬਿਊਰੋ: “ਤਾਰਕ ਮਹਿਤਾ ਕਾ ਉਲਟਾ ਚਸ਼ਮਾ” ਫੇਮ ਗੁਰਚਰਨ ਸਿੰਘ ਸੋਢੀ ਘਰ ਪਰਤ ਆਏ ਹਨ। ਕਰੀਬ ਬੀਤੇ 26 ਦਿਨਾਂ ਤੋਂ ਲਾਪਤਾ ਰਹਿਣ ਤੋਂ ਬਾਅਦ ਉਹ ਹੀ ਖੁਦ ਘਰ ਪਰਤ ਆਏ। ਪਰਿਵਾਰਕ ਮੈਂਬਰਾਂ ਨੇ ਦਿੱਲੀ ਵਿੱਚ ਉਸ ਦੇ ਲਾਪਤਾ ਹੋਣ ਬਾਰੇ ਐਫਆਈਆਰ ਦਰਜ ਕਰਵਾਈ ਸੀ। ਵਾਪਸ ਆਉਣ ‘ਤੇ ਪੁਲਸ ਨੇ ਸੋਢੀ…
© 2025 Punjabidunia. All rights reserved. | Powered by WordPress | Theme by TheBootstrapThemes