ਮੋਹਾਲੀ, 11 ਮਈ, ਮਨਜੀਤ ਸਿੰਘ ਚਾਨਾ : ਬੀਤੀ ਰਾਤ ਯੂਥ ਆਗੂ ਸ. ਜਤਿੰਦਰ ਸਿੰਘ ਗਿੱਲ ਵਾਸੀ ਪਿੰਡ ਬੱਲੋਮਾਜਰਾ ਨੇ ਆਪਣਾ ਜਨਮ ਦਿਨ ਸਮੂਹ ਭਰਾਵਾਂ ਅਤੇ ਦੋਸਤਾਂ-ਮਿੱਤਰਾਂ ਨਾਲ ਮਨਾਇਆ। ਇਸ ਦੌਰਾਨ ਦੂਰੋਂ ਨੇੜਿਓਂ ਪੁੱਜੇ ਦੋਸਤਾਂ ਮਿੱਤਰਾਂ ਨੇ ਜਤਿੰਦਰ ਸਿੰਘ ਗਿੱਲ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਕੇਕ ਕੱਟਿਆ।ਇਸ ਦੌਰਾਨ ਮਾਹੌਲ ਉਦੋਂ ਚੋਣ ਮੀਟਿੰਗ ਵਿਚ ਬਦਲ…
ਮੋਹਾਲੀ, 11 ਮਈ, ਮਨਜੀਤ ਸਿੰਘ ਚਾਨਾ: ਖੇਤੀਬਾੜੀ ਸਿੱਖਿਆ ਨੂੰ ਅੱਗੇ ਵਧਾਉਣ ਅਤੇ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ, ਕ੍ਰਿਸਟਲ ਕਰੌਪ ਪ੍ਰੋਟੈਕਸ਼ਨ ਨੇ ਨੈਸ਼ਨਲ ਅਕੈਡਮੀ ਆਫ ਐਗਰੀਕਲਚਰਲ ਸਾਇੰਸਿਜ਼ (NAAS) ਦੇ ਸਹਿਯੋਗ ਨਾਲ ਆਪਣੇ ਪ੍ਰਗਤੀਸ਼ੀਲ ਸਕਾਲਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ, ਜੋ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਵਿਦਿਆਰਥਣਾਂ ਲਈ ਤਿਆਰ ਕੀਤਾ ਗਿਆ ਹੈ, ਜੋ ਉੱਚ…
© 2025 Punjabidunia. All rights reserved. | Powered by WordPress | Theme by TheBootstrapThemes