ਮੋਹਾਲੀ, 11 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬੀ ਕਵਿਤਾ ਦੇ ਧਰੂ-ਤਾਰਾ, ਪੰਜਾਬੀ ਸਾਹਿਤ ਦੇ ਉੱਚ ਦੁਮਾਲੜੇ ਸਾਹਿਤ ਸ਼ੋ੍ਮਣੀ ਪਦਮਸ੍ਰੀ ਡਾ. ਸੁਰਜੀਤ ਪਾਤਰ ਦੇ ਵਿਛੋੜੇ ਉਤੇ ਪੁਆਧੀ ਪੰਜਾਬੀ ਸੱਥ ਮੋਹਾਲੀ ਦੇ ਮੁਖੀ ਮਨਮੋਹਨ ਸਿੰਘ ਦਾਊਂ (ਸ਼ੋ੍ਮਣੀ ਸਾਹਿਤਕਾਰ) ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ੍ਰੀ ਪਾਤਰ ਨੂੰ ਯੁੱਗ ਕਵੀ ਆਖਿਆ।ਇਸ ਮੌਕੇ ਡਾ. ਕਰਨੈਲ ਸਿੰਘ ਸੋਮਲ, ਡਾ. ਜਸਪਾਲ ਜੱਸੀ,…
ਚੰਡੀਗੜ੍ਹ, 11 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ…
© 2025 Punjabidunia. All rights reserved. | Powered by WordPress | Theme by TheBootstrapThemes