ਮੋਹਾਲੀ, 10 ਮਈ, ਮਨਜੀਤ ਸਿੰਘ ਚਾਨਾ: ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਅਲਾਈਡ ਹੈਲਥ ਸਾਇੰਸ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ‘ਵਿਸ਼ਵ ਅਸਥਮਾ ਦਿਵਸ’ ਮਨਾਇਆ ਗਿਆ।ਇਸ ਦੌਰਾਨ ਸਹਾਇਕ ਪ੍ਰੋਫੈਸਰ, ਮੈਡੀਕਲ ਲੈਬਾਰਟਰੀ ਸਾਇੰਸ ਇੰਦਰਜੀਤ ਕੌਰ ਦੀ ਅਗਵਾਈ ਵਿੱਚ ਮੈਡੀਕਲ ਲੈਬਾਰਟਰੀ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਅਸਥਮਾ ਦੀ ਰੋਕਥਾਮ ਦੀ ਮਹੱਤਤਾ ਨੂੰ ਦਰਸਾਉਂਦੇ ਪੋਸਟਰਾਂ ਨਾਲ ਅਸਥਮਾ ਵਿਰੁੱਧ ਜਾਗਰੂਕਤਾ…
ਚੰਡੀਗੜ੍ਹ, 10 ਮਈ, ਪੰਜਾਬੀ ਦੁਨੀਆ ਬਿਊਰੋ : ਸ਼ਹਿਰ ਦੇ ਸੈਕਟਰ 39ਡੀ ਵਿਚ ਸਥਿਤ ਡੀਏਵੀ ਪਬਲਿਕ ਸਕੂਲ ਵਿਖੇ ਅੱਜ “ਮਾਂ ਦਿਵਸ” ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਛੋਟੇ-ਛੋਟੇ ਬੱਚਿਆਂ ਨੇ ਦਿਲ ਨੂੰ ਛੂਹ ਲੈਣ ਵਾਲੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ ਅਤੇ ਮਾਹੌਲ ਨੂੰ ਰੌਣਕਮਈ ਅਤੇ ਜਜ਼ਬਾਤ ਭਰਪੂਰ ਬਣਾ ਦਿੱਤਾ। ਰੈਂਪ…
© 2025 Punjabidunia. All rights reserved. | Powered by WordPress | Theme by TheBootstrapThemes