ਰਾਖਵੇਂਕਰਨ ਨਾਲ ਪਹਿਲਾਂ ਹੀ ਹੋ ਰਿਹਾ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਪ੍ਰਤਿਭਾ ਦਾ ਕਤਲ : ਗੜਾਂਗ ਮੋਹਾਲੀ, 7 ਮਈ, ਪੰਜਾਬੀ ਦੁਨੀਆ ਬਿਊਰੋ: ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਮੌਜੂਦਾ ਰਾਖਵਾਂਕਰਨ ਦੀ ਨੀਤੀ ਨਾਲ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਪ੍ਰਤਿਭਾ ਦਾ ਕਤਲ ਹੋ ਰਿਹਾ ਹੈ। ਦਾਖਲੇ ਅਤੇ ਨੌਕਰੀਆਂ ਮੈਰਿਟ ਦੀ ਬਜਾਏ ਰਾਖਵੇਂਕਰਨ ਅਨੁਸਾਰ…
ਮੋਹਾਲੀ, 7 ਮਈ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸਮਾਰਟ ਵੰਡਰ ਸਕੂਲ, ਸੈਕਟਰ-71, ਮੋਹਾਲੀ ਵਿਖੇ ਇੱਕ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਨੇ ਦਸਿਆ ਕਿ ਐਸੋਸੀਏਸ਼ਨ ਦੇ 20 ਗਾਇਕਾਂ ਨੇ ਵੱਖ-ਵੱਖ ਗੀਤ ਗਾਏ, ਕੁਝ ਨੇ ਬਿਨਾਂ ਸਾਜ਼ਾਂ ਦੇ, ਕੁਝ ਨੇ ਕਰੋਕੇ…
© 2025 Punjabidunia. All rights reserved. | Powered by WordPress | Theme by TheBootstrapThemes