Breaking News
Smart Media Dashmesh Insurance Point

Day: 8 June 2024

ICC T20 WC: ਅਫਗਾਨਿਸਤਾਨ ਨੇ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਦਿੱਤੀ ਕਰਾਰੀ ਹਾਰ

ਜੌਰਜਟਾਊਨ, 8 ਜੂਨ, ਪੰਜਾਬੀ ਦੁਨੀਆ ਬਿਊਰੋ: ਕਪਤਾਨ ਰਾਸ਼ਿਦ ਖਾਨ ਅਤੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਫਜ਼ਲਹੱਕ ਫਾਰੂਕੀ ਦੀਆਂ 4-4 ਵਿਕਟਾਂ ਸਦਕਾ ਅਫਗਾਨਿਸਤਾਨ ਨੇ ਇੱਥੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਗਰੁੱਪ-ਸੀ ਮੁਕਾਬਲੇ ਵਿੱਚ ਖਿਤਾਬ ਦੇ ਦਾਅਵੇਦਾਰਾਂ ਵਿੱਚੋਂ ਇਕ ਅਹਿਮ ਟੀਮ ਸਮਝੀ ਜਾਂਦੀ ਨਿਊਜ਼ੀਲੈਂਡ ਟੀਮ ਨੂੰ 84 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਇਤਿਹਾਸਕ ਜਿੱਤ…

Read more

CWC ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 8 ਜੂਨ, ਪੰਜਾਬੀ ਦੁਨੀਆ ਬਿਊਰੋ: ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਮੀਟਿੰਗ ਵਿੱਚ ਕਿਹਾ ਗਿਆ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਵਧੀਆ ਕਾਰਗੁਜ਼ਾਰੀ ਲਈ ਉਨ੍ਹਾਂ…

Read more