Breaking News
Smart Media Dashmesh Insurance Point

Day: 9 June 2024

ਰਵਨੀਤ ਬਿੱਟੂ ਨੇ ਮੋਦੀ ਕੈਬਨਿਟ ‘ਚ ਰਾਜ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਦੇ ਹਾਰੇ ਹੋਏ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਨਰਿੰਦਰ ਮੋਦੀ ਮੰਤਰੀ ਮੰਡਲ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਅੱਜ ਉਨ੍ਹਾਂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ।ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਬਿੱਟੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ…

Read more

ਹਰਸਿਮਰਤ ਬਾਦਲ ਨੇ ਐੱਨਡੀਏ ਅਤੇ ਇੰਡੀਆ ਗੱਠਗੋੜ ’ਚ ਸ਼ਾਮਲ ਹੋਣ ਤੋਂ ਕੀਤਾ ਸਾਫ ਇਨਕਾਰ

ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਲਗਾਤਾਰ ਚੌਥੀ ਵਾਰ ਸੰਸਦ ਬਣੇ ਹਰਸਿਮਰਤ ਕੌਰ ਬਾਦਲ ਨੇ ਇਹ ਸਾਫ ਸ਼ਬਦਾਂ ਵਿਚ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਬਾਦਲ ਨਾ ਤਾਂ ਐੱਨਡੀਏ ਅਤੇ ਨਾ ਹੀ ਇੰਡੀਆ ਗੱਠਜੋੜ ’ਚ ਸ਼ਾਮਲ ਹੋਵੇਗਾ। ਹਰਸਿਮਰਤ ਬਾਦਲ ਨੇ ਕਿਹਾ ਕਿ ਜੇ ਗੱਠਜੋੜ ਕਰਨਾ ਹੁੰਦਾ ਤਾਂ ਚੋਣਾਂ ਤੋਂ…

Read more