Breaking News
Smart Media Dashmesh Insurance Point

Day: 24 June 2024

ਜਸਵੰਤ ਸਿੰਘ ਜ਼ਫ਼ਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਨਿਯੁਕਤ

ਚੰਡੀਗੜ੍ਹ, 24 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲੲੀ ਸੂਬਾ ਸਰਕਾਰ ਵੱਲੋਂ ਜਸਵੰਤ ਸਿੰਘ ਜ਼ਫਰ ਨੂੰ ਭਾਸ਼ਾ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਉਹਨਾਂ ਦੀ ਇਸ ਅਹੁਦੇ ਲੲੀ ਚੋਣ ਕੀਤੀ ਹੈ। ਜਸਵੰਤ ਸਿੰਘ ਜ਼ਫਰ ਇਕ ਉੱਚ ਕੋਟੀ ਦੇ ਪੰਜਾਬੀ ਕਵੀ, ਵਾਰਤਕ ਲੇਖਕ, ਚਿੱਤਰਕਾਰ…

Read more

ਪੰਜਾਬ ਆਰਟਸ ਕੌਂਸਲ ਵੱਲੋਂ ਉੱਘੇ ਕਵੀ ਸਵਰਨਜੀਤ ਸਿੰਘ ਸਵੀ ਚੇਅਰਮੈਨ ਨਿਯੁਕਤ

ਚੰਡੀਗੜ੍ਹ, 24 ਜੂਨ, ਪੰਜਾਬ ਦੁਨੀਆ ਬਿਊਰੋ: ਪੰਜਾਬ ਸਰਕਾਰ ਵਲੋਂ ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ ਕੀਤਾ ਗਿਆ। ਪੰਜਾਬ ਆਰਟਸ ਕੌਂਸਲ ਚੇਅਰਮੈਨ ਦੇ ਡਾ. ਸੁਰਜੀਤ ਪਾਤਰ ਦੇ ਦੇਹਾਂਤ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ। ਉਹਨਾਂ ਨੂੰ ਸੰਨ 1990 ਅਤੇ 1994 ਵਿੱਚ ਗੁਰਮੁਖ ਸਿੰਘ ਮੁਸਾਫਰ ਪੁਰਸਕਾਰ (ਭਾਸ਼ਾ ਵਿਭਾਗ ਪੰਜਾਬ), 1991 ਵਿੱਚ…

Read more