ਚੰਡੀਗੜ੍ਹ, ਜੂਨ 27, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਉਲੀਕੀਆਂ ਹੋਈਆਂ ਹਨ ਜਿਨ੍ਹਾਂ ਦੇ ਅਧੀਨ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ। ਇਸੀ ਤਰਜ ‘ਤੇ ਕੁੱਝ ਸਮਾਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ…
ਡੀਸੀ ਆਸ਼ਿਕਾ ਜੈਨ ਨਾਲ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਐਸ.ਏ.ਐਸ. ਨਗਰ, 27 ਜੂਨ, ਪੰਜਾਬੀ ਦੁਨੀਆ ਬਿਊਰੋ : ਮੁਹਾਲੀ ਸ਼ਹਿਰ ਵਿੱਚ ਕੁੜੇ ਦੇ ਨਿਪਟਾਰੇ ਦੇ ਮੁੱਦੇ ਦਾ ਨੋਟਿਸ ਲੈਂਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ। ਮੀਟਿੰਗ…
© 2025 Punjabidunia. All rights reserved. | Powered by WordPress | Theme by TheBootstrapThemes