Breaking News
Smart Media Insurance Point

Month: June 2024

ਡਰੱਗ ਦੇ ਮੁੱਦੇ ‘ਤੇ ਸੁਨੀਲ ਜਾਖੜ ਦੇ ਟਵੀਟ ‘ਤੇ ‘ਆਪ’ ਦਾ ਪਲਟਵਾਰ

ਸੁਨੀਲ ਜਾਖੜ, ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿਚ ਵੱਡੀ ਮਾਤਰਾ ‘ਚ ਡਰੱਗ ਤਸਕਰੀ ‘ਤੇ ਕਿਉਂ ਹਨ ਚੁੱਪ? : ਮਲਵਿੰਦਰ ਕੰਗ ਚੰਡੀਗੜ੍ਹ, 16 ਜੂਨ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਜਾਖੜ ਨੇ ਕਦੇ ਵੀ ਭਾਜਪਾ…

Read more

ਜਿਲ੍ਹਾ ਮੋਹਾਲੀ ਦੇ ਹਰਪ੍ਰੀਤ ਨੇ ਕੌਮੀ ਮੁਕਾਬਲੇ ‘ਚ ਫੁੰਡਿਆ ਚਾਂਦੀ ਦਾ ਤਗ਼ਮਾ

ਮੋਹਾਲੀ, 16 ਜੂਨ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਮੋਹਾਲੀ ਦੇ ਪਿੰਡ ਸਹੌੜਾਂ ਦੇ ਇਕ ਸਧਾਰਨ ਪਰਿਵਾਰ ਵਿੱਚ ਜਨਮੇ ਅਥਲੀਟ ਹਰਪ੍ਰੀਤ ਸਿੰਘ ਨੇ ਬੈਂਗਲੁਰੂ ਵਿੱਚ ਹੋਏ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ। ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ…

Read more