Breaking News
Dashmesh GS Electricals Verka Smart Media Insurance Point Tav Prasad

Day: 2 July 2024

ਦੇਸ਼ ਦੇ ਦੋ ਆਈਪੀਐਲ: ਪਹਿਲਾ ਇੰਡੀਅਨ ਪ੍ਰੀਮੀਅਰ ਲੀਗ ਅਤੇ ਦੂਜਾ ਇੰਡੀਆ ਪੇਪਰ ਲੀਕ : ਰਾਘਵ ਚੱਢਾ

ਕਿਹਾ, ਭਾਜਪਾ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਪ੍ਰਣਾਲੀ ਦੇਣ ‘ਚ ਨਾਕਾਮ ਅਤੇ ਵਿਆਪਮ, ਨੀਟ, ਯੂਜੀਸੀ ਨੈਟ, ਯੂਪੀ ਪੁਲਿਸ ਭਰਤੀ ਸਮੇਤ ਸਾਰੇ ਪੇਪਰ ਲੀਕ ਹੋਏ ਨਵੀਂ ਦਿੱਲੀ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਨੀਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੇ…

Read more

ਲਾਇਨਜ਼ ਕਲੱਬ ਮੋਹਾਲੀ ਅਤੇ ਲਾਇਨਜ਼ ਕਲੱਬ ਦਿਸ਼ਾ ਵੱਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ

ਮੋਹਾਲੀ, 2 ਜੁਲਾਈ, ਪੰਜਾਬੀ ਦੁਨੀਆ ਬਿਊਰੋ :  ਲਾਇਨਜ਼ ਕਲੱਬ ਮੋਹਾਲੀ ਅਤੇ ਲਾਇਨਜ਼ ਕਲੱਬ ਦਿਸ਼ਾ ਵੱਲੋਂ ਸਾਂਝੇ ਤੌਰ ਤੇ ਹੋਟਲ ਜੋਡਿਇਕ, ਫੇਜ਼-5, ਮੋਹਾਲੀ ਵਿਖੇ ਸਮਾਜ ਦੀ ਸੇਵਾ ਕਰਨ ਵਾਲੇ ਕੁਝ ਡਾਕਟਰਾਂ ਦਾ ਸਨਮਾਨ ਕਰਦੇ ਹੋਏ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ। ਇਸ ਦਿਨ ਨੂੰ ਯਾਦਗਾਰੀ ਬਣਾਉਂਦੇ ਹੋਏ ਮੋਹਾਲੀ ਕਲੱਬਜ਼ ਅਤੇ ਲਾਇਨ ਆਹੁਦੇਦਾਰਾਂ ਵਲੋਂ ਮੁੱਖ ਮਹਿਮਾਨ ਸਿਵਲ ਸਰਜਨ…

Read more