Breaking News
Smart Media Dashmesh Insurance Point

Day: 11 July 2024

ਵਾਤਾਵਰਨ ਦੀ ਸੰਭਾਲ ਲਈ ਹਰ ਮਨੁੱਖ ਲਾਵੇ ਪੰਜ ਰੁੱਖ: ਚੇਅਰਮੈਨ ਮੰਡੀ ਬੋਰਡ

ਡੇਰਾਬਸੀ/ਮੋਹਾਲੀ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰ. ਹਰਚੰਦ ਸਿੰਘ ਬਰਸਟ ਨੇ ਵਣਮਹਾਂਉਤਸਵ ਸਬੰਧੀ ਲਾਲੜੂ ਮੰਡੀ ਵਿਖੇ ਬੂਟੇ ਲਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੀ ਜ਼ਿੰਦਗੀ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ, ਜਿਸ ਲਈ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲੀ ਜ਼ਰੂਰੀ ਹੈ।…

Read more

IPS ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਬਹਾਲ

ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਆਈਪੀਐਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਡੀਜੀਪੀ ਦਫ਼ਤਰ ਵਿੱਚ ਰੈਗੂਲਰ ਪੋਸਟਿੰਗ ਮਿਲਣ ਤੱਕ ਜੁਆਇੰਨ ਕਰਨ ਲਈ ਕਿਹਾ ਗਿਆ ਹੈ।  ਦੱਸਣਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ…

Read more