Amrit vele da Hukamnama Sri Darbar Sahib Sri Amritsar, Ang 815, 28-07-2024 ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ…
ਅਨੰਤਨਾਗ, 27 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਨੇੜੇ ਸਿਮਥਨ-ਕੋਕਰਨਾਗ ਰੋਡ ‘ਤੇ ਇਕ ਵਾਹਨ ਦੇ ਖੱਡ ‘ਚ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਗੱਡੀ ਮਦਵਾਹ ਕਿਸ਼ਤਵਾੜ ਤੋਂ ਜਾ ਰਹੀ ਸੀ ਜਦੋਂ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ। ਇਹ ਘਟਨਾ ਰਾਜੌਰੀ ਅਤੇ ਰਿਆਸੀ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਦੋ…
© 2025 Punjabidunia. All rights reserved. | Powered by WordPress | Theme by TheBootstrapThemes