Breaking News
Smart Media Dashmesh Insurance Point

Month: July 2024

ਹਿਮਾਚਲ: ਬੱਦਲ ਫਟਣ ਕਾਰਨ ਮਨਾਲੀ-ਲੇਹ ਹਾਈਵੇ ਬੰਦ, ਆਵਾਜਾਈ ਪ੍ਰਭਾਵਿਤ

ਮਨਾਲੀ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਸ਼ਹਿਰ ਮਨਾਲੀ ਵਿਖੇ ਬੁੱਧਵਾਰ ਰਾਤ ਨੂੰ ਬੱਦਲ ਫਟਣ ਕਾਰਨ ਇਥੋਂ ਦੇ ਅੰਜਨੀ ਮਹਾਦੇਵ ਨਾਲੇ ‘ਚ ਪਾਣੀ ਭਰ ਗਿਆ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਸ ਘਟਨਾ ਕਾਰਨ ਮਨਾਲੀ-ਲੇਹ ਹਾਈਵੇ ‘ਤੇ ਭਾਰੀ ਮਾਤਰਾ ‘ਚ ਮਲਬਾ ਇਕੱਠਾ ਹੋ ਗਿਆ, ਜਿਸ ਕਾਰਨ ਸੜਕ ਆਵਾਜਾਈ ਲਈ ਪੂਰੀ ਤਰ੍ਹਾਂ…

Read more

ਖੇਤੀ ਮਸ਼ੀਨਰੀ ‘ਤੇ ਕਿਸਾਨਾਂ ਨੂੰ ਮਿਲੇਗੀ ਸਬਸਿਡੀ, 13 ਅਗਸਤ ਤੱਕ ਕਰੋ ਅਪਲਾਈ

ਚੰਡੀਗੜ੍ਹ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ…

Read more