ਚੰਡੀਗੜ੍ਹ, 23 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
ਚੰਡੀਗੜ੍ਹ, 23 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ…
© 2025 Punjabidunia. All rights reserved. | Powered by WordPress | Theme by TheBootstrapThemes