ਚੰਡੀਗੜ੍ਹ, 13 ਜੁਲਾਈ, ਮਨਜੀਤ ਸਿੰਘ ਚਾਨਾ: ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰ੍ਹਵੀਂ ਕਾਵਿ-ਕਿਤਾਬ ਦਾ ਰਿਲੀਜ਼ ਅਤੇ ਸੰਵਾਦ ਸਮਾਗਮ ਕਰਵਾਇਆ ਗਿਆ। ਮਨਮੋਹਨ ਸਿੰਘ ਦਾਊਂ ਹੁਣ ਤੱਕ ਅੱਸੀ ਤੋਂ ਵੱਧ ਕਿਤਾਬਾਂ ਲਿਖ ਚੁੱਕੇ ਹਨ ਜਿਨ੍ਹਾਂ ਵਿੱਚ ਕਵਿਤਾ, ਬਾਲ ਸਾਹਿਤ, ਪੁਆਧ ਤੇ ਖੋਜ ਕਾਰਜ ਅਤੇ ਸੰਪਾਦਨਾ…
ਮੋਹਾਲੀ, 13 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਆਪਣੇ ਰੋਬੋਟਿਕ ਸਰਜੀਕਲ ਪ੍ਰੋਗਰਾਮ ਦਾ ਵਿਸਥਾਰ ਕਰਦੇ ਹੋਏ ਮੈਕਸ ਹਸਪਤਾਲ, ਮੋਹਾਲੀ ਨੇ ਸ਼ੁੱਕਰਵਾਰ ਨੂੰ ਜੁਆਇੰਟ ਰਿਪਲੇਸਮੈਂਟ ਸਰਜਰੀ ਲਈ CORI ਸਰਜੀਕਲ ਰੋਬੋਟ ਲਾਂਚ ਕਰਨ ਦਾ ਐਲਾਨ ਕੀਤਾ ਹੈ। ਰੋਬੋਟਿਕ ਰਿਪਲੇਸਮੈਂਟ ਲਈ ਇਹ ਅਤਿ-ਆਧੁਨਿਕ ਰੋਬੋਟਿਕ ਪ੍ਰਣਾਲੀ ਸਰਜਨਾਂ ਨੂੰ ਵਧੇਰੇ ਮਦਦ ਕਰਦੀ ਹੈ। CORI ਸਰਜੀਕਲ ਰੋਬੋਟ ਦੀ ਸ਼ੁਰੂਆਤ ਦੇ ਨਾਲ, ਮੈਕਸ…
© 2025 Punjabidunia. All rights reserved. | Powered by WordPress | Theme by TheBootstrapThemes