Breaking News

Month: July 2024

ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ…

Read More

ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਜਗਦੀਸ਼ ਭੋਲਾ ਦੋਸ਼ੀ ਕਰਾਰ

ਮੋਹਾਲੀ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਫਸੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ.ਪੀ ਜਗਦੀਸ਼ ਭੋਲਾ ਬਾਰੇ ਫੈਸਲਾ ਆ ਗਿਆ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਜਗਦੀਸ਼ ਭੋਲਾ ਸਮੇਤ ਹੋਰ 25 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਲ 2013 ‘ਚ ਸਾਹਮਣੇ ਆਇਆ…

Read More