ਚੰਡੀਗੜ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ…
ਨਵੇਂ ਪ੍ਰਧਾਨ ਐਸ ਪੀ ਓਝਾ ਤੇ ਉਹਨਾਂ ਦੀ ਟੀਮ ਨੇ ਕਾਰਜਭਾਰ ਸੰਭਾਲਿਆ ਚੰਡੀਗੜ੍ਹ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਇਸ ਸਾਲ ਦੇ ਪ੍ਰਧਾਨ ਐਸ ਪੀ ਓਝਾ ਤੇ ਉਹਨਾਂ ਦੀ ਨਵੀਂ ਚੁਣੀ ਟੀਮ ਨੇ ਸੈਕਟਰ 22 ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਸਮਾਗਮ ਵਿੱਚ ਕਲੱਬ ਦੇ…
© 2025 Punjabidunia. All rights reserved. | Powered by WordPress | Theme by TheBootstrapThemes