Breaking News
Smart Media Dashmesh Insurance Point

Month: July 2024

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਣੇ 5 ਦੋਸ਼ੀ ਅਸਲੇ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…

Read more

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ ਨੂੰ ਰੱਖੀ ਮੀਟਿੰਗ ਚੰਡੀਗੜ੍ਹ, 8 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ…

Read more